03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੂਜਾ ਇਕ ਦਿਨਾ ਮੈਚ : ਆਸਟ੍ਰੇਲੀਆ ਦਾ ਸਕੋਰ ਭਾਰਤ ਖਿਲਾਫ 26 ਓਵਰਾਂ ਬਾਅਦ 130/3

ਐਡੀਲੇਡ, 23 ਅਕਤੂਬਰ-ਐਡੀਲੇਡ ਵਿਚ ਖੇਡੇ ਜਾ ਰਹੇ ਦੂਜੇ ਇਕ ਦਿਨਾ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 265 ਦੌੜਾਂ ਦਾ...

ਅਜੀਤ ਡੈਸਕ 23-10-2025

ਐਡੀਲੇਡ, 23 ਅਕਤੂਬਰ-ਐਡੀਲੇਡ ਵਿਚ ਖੇਡੇ ਜਾ ਰਹੇ ਦੂਜੇ ਇਕ ਦਿਨਾ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 265 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦਾ ਸਕੋਰ ਭਾਰਤ ਖਿਲਾਫ 26 ਓਵਰਾਂ ਤੋਂ ਬਾਅਦ 130 ਦੌੜਾਂ 3 ਵਿਕਟਾਂ ਦੇ ਨੁਕਸਾਨ ਉਤੇ ਹੈ। ਆਸਟ੍ਰੇਲੀਆ ਨੂੰ ਜਿੱਤਣ ਲਈ 135 ਦੌੜਾਂ ਦੀ ਲੋੜ ਹੈ। 

ਪਿਛਲੀ ਖ਼ਬਰ ਸ਼ਹਿਰ ਵਿਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਇਕ ਜ਼ਖ਼ਮੀ ਅਗਲੀ ਖ਼ਬਰ ਇਲਾਜ ਕਰਾਉਣ ਆਏ ਨੌਜਵਾਨਾਂ ਨੇ ਹਸਪਤਾਲ ਦੇ ਵਾਰਡ ਸਹਾਇਕ ’ਤੇ ਹਮਲਾ ਕਰਦਿਆਂ ਕੀਤਾ ਜਖ਼ਮੀ