03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਆਈ.ਪੀ.ਐਸ. ਖੁਦਕੁਸ਼ੀ ਮਾਮਲਾ : ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਹੋਵੇਗੀ - ਮੰਤਰੀ ਮਨੋਹਰ ਲਾਲ ਖੱਟਰ

ਰੋਹਤਕ (ਹਰਿਆਣਾ), 23 ਅਕਤੂਬਰ-ਆਈ.ਪੀ.ਐਸ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਉਤੇ...

ਅਜੀਤ ਡੈਸਕ 23-10-2025

ਰੋਹਤਕ (ਹਰਿਆਣਾ), 23 ਅਕਤੂਬਰ-ਆਈ.ਪੀ.ਐਸ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਉਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਸੀ ਅਤੇ ਮੈਂ ਦੁਖੀ ਪਰਿਵਾਰ ਨੂੰ ਮਿਲਣ ਗਿਆ। ਸਰਕਾਰ ਪਰਿਵਾਰ ਨੂੰ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਉਹ ਪ੍ਰਦਾਨ ਕਰੇਗੀ। 

ਪਿਛਲੀ ਖ਼ਬਰ ਆਸਟ੍ਰੇਲੀਆ ਨੇ ਦੂਜੇ ਇਕ ਦਿਨਾ ਮੈਚ 'ਚ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ, ਲੜੀ ਜਿੱਤੀ ਅਗਲੀ ਖ਼ਬਰ ਦੂਜਾ ਇਕ ਦਿਨਾ ਮੈਚ : ਆਸਟ੍ਰੇਲੀਆ ਦਾ ਸਕੋਰ ਭਾਰਤ ਖਿਲਾਫ 44 ਓਵਰਾਂ ਬਾਅਦ 252/6