03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਡੀ.ਆਈ.ਜੀ. ਭੁੱਲਰ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ 'ਤੇ ਸੀ.ਬੀ.ਆਈ. ਵਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ, 23 ਅਕਤੂਬਰ (ਕਪਲ ਵਧਵਾ)-ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40...

ਅਜੀਤ ਡੈਸਕ 23-10-2025

ਚੰਡੀਗੜ੍ਹ, 23 ਅਕਤੂਬਰ (ਕਪਲ ਵਧਵਾ)-ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਰਿਹਾਇਸ਼ ਉਤੇ ਸੀ.ਬੀ.ਆਈ. ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਦੁਪਹਿਰ ਕਰੀਬ 2 ਵਜੇ 7-8 ਅਧਿਕਾਰੀਆਂ ਨੇ ਡੀ.ਆਈ. ਜੀ. ਰਿਹਾਇਸ਼ ਵਿਖੇ ਦਬਿਸ਼ ਦਿੱਤੀ ਹੈ ਅਤੇ ਉਦੋਂ ਤੋਂ ਹੀ ਉਨ੍ਹਾਂ ਦੀ ਛਾਪੇਮਾਰੀ ਜਾਰੀ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਸੀ.ਬੀ.ਆਈ. ਦੇ ਅਧਿਕਾਰੀ ਹਰਿਆਣਾ ਪੁਲਿਸ ਦੀ ਗੱਡੀ ਵਿਚ ਸਵਾਰ ਹੋ ਕੇ ਪੁੱਜੇ ਹਨ। 

ਪਿਛਲੀ ਖ਼ਬਰ ਪਿੰਡ ਕੱਕੜ ਕਲਾਂ ਤੋਂ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਰਾਜ ਸਭਾ ਨੋਮੀਨੇਸ਼ਨ ਜਾਲਸਾਜ਼ੀ ਮਾਮਲਾ: ਨਵਨੀਤ ਚਤੁਰਵੇਦੀ 6 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ