04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਅੰਮ੍ਰਿਤਸਰ ਤੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਵਲੋਂ ਅੱਜ ਸਵੇਰੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਹ ਇਥੇ ਸ੍ਰੀਮਤੀ ਸਾਕਸ਼ੀ...

ਅਜੀਤ ਡੈਸਕ 24-10-2025

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਵਲੋਂ ਅੱਜ ਸਵੇਰੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਹ ਇਥੇ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਥਾਂ ’ਤੇ ਆਏ ਹਨ, ਜਿਨ੍ਹਾਂ ਦਾ ਤਬਾਦਲਾ ਚੰਡੀਗੜ੍ਹ ਗਮਾਂਡਾ ਵਿਖੇ ਪ੍ਰਸ਼ਾਸਕ ਵਜੋਂ ਹੋਇਆ ਹੈ। ਜ਼ਿਕਰਯੋਗ ਹੈ ਕਿ ਦਲਵਿੰਦਰਜੀਤ ਸਿੰਘ ਗੁਰਦਾਸਪੁਰ ਤੋਂ ਤਬਦੀਲ ਹੋ ਕੇ ਗੁਰੂ ਨਗਰੀ ਵਿਖੇ ਬਤੌਰ ਡੀ.ਸੀ. ਨਿਯੁਕਤ ਹੋਏ ਹਨ।

ਪਿਛਲੀ ਖ਼ਬਰ ਦਿੱਲੀ ਸਪੈਸ਼ਲ ਸੈਲ ਨੇ ਦੋ ਅੱਤਵਾਦੀ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ 17ਵਾਂ ਰੁਜ਼ਗਾਰ ਮੇਲਾ ਅੱਜ, ਪ੍ਰਧਾਨ ਮੰਤਰੀ ਮੋਦੀ ਵੰਡਣਗੇ 51,000 ਤੋਂ ਵੱਧ ਨੌਕਰੀ ਪੱਤਰ