04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਦਿੱਲੀ ਸਪੈਸ਼ਲ ਸੈਲ ਨੇ ਦੋ ਅੱਤਵਾਦੀ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ, 24 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਰਾਜਧਾਨੀ ਵਿਚ ਇਕ ਆਈ.ਐਸ.ਆਈ.ਐਸ. ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ....

ਅਜੀਤ ਡੈਸਕ 24-10-2025

ਨਵੀਂ ਦਿੱਲੀ, 24 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਰਾਜਧਾਨੀ ਵਿਚ ਇਕ ਆਈ.ਐਸ.ਆਈ.ਐਸ. ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਵਿਚ ਪੁਲਿਸ ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਦਿੱਲੀ ਦਾ ਨਿਵਾਸੀ ਅਤੇ ਦੂਜਾ ਮੱਧ ਪ੍ਰਦੇਸ਼ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਕਥਿਤ ਤੌਰ 'ਤੇ ਆਤਮਘਾਤੀ ਹਮਲਿਆਂ ਦੀ ਸਿਖਲਾਈ ਲੈ ਰਹੇ ਸਨ।


ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿਚ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਸੀ। ਦਿੱਲੀ ਪੁਲਿਸ ਦੁਪਹਿਰ ਸਮੇਂ ਪ੍ਰੈਸ ਕਾਨਫ਼ਰੰਸ ਵਿਚ ਇਸ ਦਾ ਖੁਲਾਸਾ ਕਰੇਗੀ।

ਪਿਛਲੀ ਖ਼ਬਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਿੱਖ ਪੰਥ ਦੀਆਂ ਤਿੰਨ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਅਗਲੀ ਖ਼ਬਰ ਅੰਮ੍ਰਿਤਸਰ ਤੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਅਹੁਦਾ ਸੰਭਾਲਿਆ