06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜੰਮੂ-ਕਸ਼ਮੀਰ 'ਚ ਨੈਸ਼ਨਲ ਕਾਨਫਰੰਸ ਨੇ 3 ਰਾਜ ਸਭਾ ਦੀਆਂ ਜਿੱਤੀਆਂ ਸੀਟਾਂ

ਨਵੀਂ ਦਿੱਲੀ, 24 ਅਕਤੂਬਰ-ਰਾਜ ਸਭਾ ਚੋਣਾਂ ਵਿਚ ਭਾਜਪਾ ਵਲੋਂ ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਸਤਪਾਲ ਸ਼ਰਮਾ...

ਅਜੀਤ ਡੈਸਕ 24-10-2025

ਨਵੀਂ ਦਿੱਲੀ, 24 ਅਕਤੂਬਰ-ਰਾਜ ਸਭਾ ਚੋਣਾਂ ਵਿਚ ਭਾਜਪਾ ਵਲੋਂ ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਸਤਪਾਲ ਸ਼ਰਮਾ ਇਕ ਸੀਟ ਜਿੱਤੇ ਜਦਕਿ ਜੰਮੂ-ਕਸ਼ਮੀਰ ਤੋਂ ਚਾਰ ਰਾਜ ਸਭਾ ਸੀਟਾਂ ਵਿਚੋਂ ਤਿੰਨ ਜਿੱਤਣ 'ਤੇ ਨੈਸ਼ਨਲ ਕਾਨਫਰੰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ।

ਪਿਛਲੀ ਖ਼ਬਰ ਚੰਡੀਗੜ੍ਹ ਏਅਰਪੋਰਟ 'ਤੇ 26 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਨਵੇ ਦਾ ਮੇਨਟੀਨੈਂਸ ਕੰਮ ਅਗਲੀ ਖ਼ਬਰ ਜਗਰਾਉਂ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ ਅਹੁਦੇ ਤੋਂ ਹਟਾਇਆ