07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

11,000 ਵੋਲਟੇਜ ਤਾਰ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

ਅਬੋਹਰ, 25 ਅਕਤੂਬਰ (ਸੰਦੀਪ ਸੋਖਲ)- ਅਬੋਹਰ ਵਿਚ ਘਰ ਢਾਹੁਣ ਵਾਲੇ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਇਕ ਨੌਜਵਾਨ ਦੀ ਅੱਜ ਸਵੇਰੇ ਹਾਈ-ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ...

ਅਜੀਤ ਡੈਸਕ 25-10-2025

ਅਬੋਹਰ, 25 ਅਕਤੂਬਰ (ਸੰਦੀਪ ਸੋਖਲ)- ਅਬੋਹਰ ਵਿਚ ਘਰ ਢਾਹੁਣ ਵਾਲੇ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਇਕ ਨੌਜਵਾਨ ਦੀ ਅੱਜ ਸਵੇਰੇ ਹਾਈ-ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਦੁਖਦਾਈ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ।

ਪਿਛਲੀ ਖ਼ਬਰ 350 ਸਾਲਾਂ ਸ਼ਹੀਦੀ ਸਮਾਗਮ: ਪੰਜਾਬ ਦੇ ਮੰਤਰੀ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪ੍ਰਸਿੱਧ ਰੰਗਮੰਚ ਅਤੇ ਟੀ.ਵੀ. ਅਦਾਕਾਰ ਇੰਦਰਜੀਤ ਸਿੰਘ ਸਹਾਰਨ ਦਾ ਦਿਹਾਂਤ