07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

350 ਸਾਲਾਂ ਸ਼ਹੀਦੀ ਸਮਾਗਮ: ਪੰਜਾਬ ਦੇ ਮੰਤਰੀ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 25 ਅਕਤੂਬਰ- ਪੰਜਾਬ ਦੇ ਮੰਤਰੀ ਅੱਜ ਆਪ ਆਗੂਆਂ ਦੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸੀਸਗੰਜ...

ਅਜੀਤ ਡੈਸਕ 25-10-2025

ਨਵੀਂ ਦਿੱਲੀ, 25 ਅਕਤੂਬਰ- ਪੰਜਾਬ ਦੇ ਮੰਤਰੀ ਅੱਜ ਆਪ ਆਗੂਆਂ ਦੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਉਨ੍ਹਾਂ ਦੀ 350ਵੀਂ ਸ਼ਹੀਦੀ ਦਿਹਾੜੇ ’ਤੇ ਯਾਦ ਕਰਦੇ ਹਾਂ। ਇਹ ਯਾਦਗਾਰੀ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਵਿਚ ਫੈਲਾਉਣ ਲਈ ਪੰਜਾਬ ਭਰ ਵਿਚ ਵੱਖ-ਵੱਖ ਨਗਰ ਕੀਰਤਨ ਤੇ ਯਾਤਰਾਵਾਂ ਦਾ ਆਯੋਜਨ ਕੀਤਾ ਜਾਵੇਗਾ।

ਪਿਛਲੀ ਖ਼ਬਰ 350 ਸਾਲਾਂ ਸ਼ਹੀਦੀ ਸਮਾਗਮ: ਗੁਰੂ ਸਾਹਿਬ ਦਾ ਸੰਦੇਸ਼ ਮਨੁੱਖਤਾ ਦਾ ਸੰਦੇਸ਼ ਹੈ- ਅਮਨ ਅਰੋੜਾ ਅਗਲੀ ਖ਼ਬਰ 11,000 ਵੋਲਟੇਜ ਤਾਰ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ