07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ

ਨਵੀਂ ਦਿੱਲੀ, 25 ਅਕਤੂਬਰ-ਅਦਾਕਾਰ ਸਤੀਸ਼ ਸ਼ਾਹ ਦਾ ਦਿਹਾਂਤ ਹੋ ਗਿਆ ਹੈ। ਉਹ 74 ਸਾਲ...

ਅਜੀਤ ਡੈਸਕ 25-10-2025

ਨਵੀਂ ਦਿੱਲੀ, 25 ਅਕਤੂਬਰ-ਅਦਾਕਾਰ ਸਤੀਸ਼ ਸ਼ਾਹ ਦਾ ਦਿਹਾਂਤ ਹੋ ਗਿਆ ਹੈ। ਉਹ 74 ਸਾਲ ਦੇ ਸਨ। ਉਹ ਗੁਰਦੇ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਕਈ ਫਿਲਮਾਂ ਵਿਚ ਵੀ ਕੰਮ ਕੀਤਾ ਹੈ। 1983 ਦੀ ਕਾਮੇਡੀ ਫਿਲਮ 'ਜਾਨੇ ਭੀ ਦੋ ਯਾਰੋ' ਅਤੇ ਟੀ.ਵੀ. ਸੀਰੀਅਲ ਸਾਰਾਭਾਈ ਵਰਸਿਜ਼ ਸਾਰਾਭਾਈ ਵਿਚ ਆਪਣੀ ਅਹਿਮ ਭੂਮਿਕਾ ਅਦਾਕਾਰ ਸਤੀਸ਼ ਸ਼ਾਹ ਨੇ ਨਿਭਾਈ ਤੇ ਮੁੰਬਈ ਵਿਚ ਅੱਜ ਦਿਹਾਂਤ ਹੋ ਗਿਆ, ਇਸ ਗੱਲ ਦੀ ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ। 

 

ਪਿਛਲੀ ਖ਼ਬਰ ਅੱਤਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਅਕਿਲ ਅਖ਼ਤਰ ਮੌਤ ਮਾਮਲਾ: ਐਸ.ਆਈ.ਟੀ. ਨੇ ਚਲਾਇਆ ਤਲਾਸ਼ੀ ਅਭਿਆਨ