08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

ਪਿੰਡ ਕੋਟਲਾ ਤਰਖਾਣਾ ਤੋਂ 5 ਕਿਲੋ ਦੇ ਕਰੀਬ ਚਿੱਟਾ ਬਰਾਮਦ

ਜੈਂਤੀਪੁਰ, 25 ਅਕਤੂਬਰ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ...

ਅਜੀਤ ਡੈਸਕ 25-10-2025

ਜੈਂਤੀਪੁਰ, 25 ਅਕਤੂਬਰ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਕੋਟਲਾ ਤਰਖਾਣਾ ਤੋਂ ਅੰਮ੍ਰਿਤਸਰ ਪੁਲਿਸ ਦੀ ਸਪੈਸ਼ਲ ਟੀਮ ਵਲੋਂ ਬਾਅਦ ਦੁਪਹਿਰ ਪੰਜ ਕਿਲੋ ਦੇ ਕਰੀਬ ਚਿੱਟਾ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। 

ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਪੁੱਜਾ