12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਚੀਫ਼ ਜਸਟਿਸ ਵਲੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 27 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼...

ਅਜੀਤ ਡੈਸਕ 27-10-2025

 ਨਵੀਂ ਦਿੱਲੀ, 27 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਸੀਜੇਆਈ ਬੀ.ਆਰ. ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ।

ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ- ਐਡਵੋਕੇਟ ਧਾਮੀ