11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਭਾਰਤ ਦਾ ਸਕੋਰ 97/1, ਮੁੜ ਸ਼ੁਰੂ ਹੋਇਆ ਮੀਂਹ

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਮੀਂਹ...

ਅਜੀਤ ਡੈਸਕ 29-10-2025

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਮੀਂਹ ਪੈਣ ਕਾਰਨ ਮੁੜ ਰੁਕ ਗਿਆ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ। ਭਾਰਤ ਦਾ ਸਕੋਰ 9.4 ਓਵਰਾਂ ਤੋਂ ਬਾਅਦ 97 ਦੌੜਾਂ 1 ਵਿਕਟ ਦੇ ਨੁਕਸਾਨ ਉਤੇ ਹੈ। ਮੀਂਹ ਦੁਬਾਰਾ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਮੈਚ ਰੁਕਿਆ ਹੈ।   

ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਸੀ.ਐਮ. ਵਲੋਂ ਚੱਕਰਵਾਤ ਮੋਂਥਾ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਅਗਲੀ ਖ਼ਬਰ ਅਨੰਦਪੁਰ ਸਾਹਿਬ ਤੋਂ ‘ਆਪ’ ਦੇ ਆਗੂ ਨਿਤਿਨ ਨੰਦਾ ’ਤੇ ਚਲਾਈਆਂ ਗੋਲੀਆਂ