06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਡੀ. ਆਈ. ਜੀ. ਭੁੱਲਰ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੁਹਾਲੀ, 31 ਅਕਤੂਬਰ (ਕਪਿਲ ਵਧਵਾ)- ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਖੇ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਉਪਰੰਤ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ....

ਅਜੀਤ ਡੈਸਕ 31-10-2025

ਮੁਹਾਲੀ, 31 ਅਕਤੂਬਰ (ਕਪਿਲ ਵਧਵਾ)- ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਖੇ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਉਪਰੰਤ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅਗਲੀ ਪੇਸ਼ੀ 14 ਨਵੰਬਰ ਨੂੰ ਹੋਵੇਗੀ।

ਪਿਛਲੀ ਖ਼ਬਰ ਅੱਜ ਵੀ 1984 ਬਾਰੇ ਸੋਚ ਕੇ ਕੰਬ ਜਾਂਦੀ ਹੈ ਰੂਹ- ਹਰਦੀਪ ਸਿੰਘ ਪੁਰੀ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਚੈਤਨਿਆ ਬਘੇਲ ਦੀ ਪਟੀਸ਼ਨ ’ਤੇ ਈ.ਡੀ. ਨੂੰ ਕੀਤਾ ਨੋਟਿਸ ਜਾਰੀ