ਸੁਲਤਾਨਪੁਰ ਲੋਧੀ/ਕਪੂਰਥਲਾ, 31 ਅਕਤੂਬਰ (ਥਿੰਦ, ਕੋਮਲ)-5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 3 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਤਾਜ਼ਾ ਖ਼ਬਰਾਂ
Free
ਸੁਲਤਾਨਪੁਰ ਲੋਧੀ ਵਿਖੇ 3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਸੁਲਤਾਨਪੁਰ ਲੋਧੀ/ਕਪੂਰਥਲਾ, 31 ਅਕਤੂਬਰ (ਥਿੰਦ, ਕੋਮਲ)-5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...
ਅਜੀਤ ਡੈਸਕ
31-10-2025