03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਸਾਬਕਾ ਐਮ.ਸੀ. ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਪਟਿਆਲਾ, 31 ਅਕਤੂਬਰ-ਪਟਿਆਲਾ ਦੇ ਸਾਬਕਾ ਅਕਾਲੀ ਐਮ. ਸੀ. ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ...

ਅਜੀਤ ਡੈਸਕ 31-10-2025

ਪਟਿਆਲਾ, 31 ਅਕਤੂਬਰ-ਪਟਿਆਲਾ ਦੇ ਸਾਬਕਾ ਅਕਾਲੀ ਐਮ. ਸੀ. ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੰਜਾਬ ਵਿਚ ਅਕਾਲੀ ਸਰਕਾਰ ਸਮੇਂ ਐਮ.ਸੀ. ਰਹੇ ਬੱਬੀ ਮਾਨ ਜਿਨ੍ਹਾਂ ਦੀ ਉਮਰ ਤਕਰੀਬਨ 65 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਅੱਜ ਸ਼ੱਕੀ ਹਾਲਤ ਵਿਚ ਘਰ ਦੇ ਬਾਹਰ ਬਣੀ ਆਪਣੀ ਵਰਕਸ਼ਾਪ ਵਿਚ ਆਪਣੇ-ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਪਟਿਆਲਾ ਦੇ ਰਾਘੋ ਮਾਜਰਾ ਇਲਾਕੇ ਦੀ ਹੈ।

 

ਪਿਛਲੀ ਖ਼ਬਰ ਮੋਕਾਮਾ ਕਤਲ ਕਾਂਡ 'ਤੇ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਸੀ - ਤੇਜ ਪ੍ਰਤਾਪ ਯਾਦਵ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਗ੍ਰਿਫਤਾਰ ਨੌਜਵਾਨ ਨੇ ਚੌਕੀ 'ਚ ਕੀਤੀ ਖੁਦਕੁਸ਼ੀ