03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤ

ਠੱਠੀ ਭਾਈ (ਮੋਗਾ), 1 ਨਵੰਬਰ (ਜਗਰੂਪ ਸਿੰਘ ਮਠਾੜੂ)- 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ...

ਅਜੀਤ ਡੈਸਕ 01-11-2025

ਠੱਠੀ ਭਾਈ (ਮੋਗਾ), 1 ਨਵੰਬਰ (ਜਗਰੂਪ ਸਿੰਘ ਮਠਾੜੂ)- 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਅੱਜ ਦਿਹਾਂਤ ਹੋ ਗਿਆ। ਕੈਪਟਨ ਹਰਚਰਨ ਸਿੰਘ ਦਾ ਜਨਮ 1 ਜੁਲਾਈ 1936 ਨੂੰ ਹੋਇਆ ਸੀ।

ਇਹ ਸੱਤ ਭਰਾਵਾਂ ਅਤੇ ਇਕ ਭੈਣ ਵਿਚੋਂ ਤੀਸਰੇ ਨੰਬਰ 'ਤੇ ਸਨ। 20 ਸਾਲ ਦੀ ਉਮਰ ਵਿਚ ਭਾਰਤੀ ਫੌਜ ਵਿਚ ਭਰਤੀ ਹੋ ਕੇ ਕੇ 28 ਸਾਲ ਦੀ ਸੇਵਾ ਤੋਂ ਬਾਅਦ ਕੈਪਟਨ ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ। ਕੱਲ੍ਹ 2 ਨਵੰਬਰ ਨੂੰ 11 ਵਜੇ ਸਸਕਾਰ ਹੋਵੇਗਾ।

ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਚਰਨ ਯਾਤਰਾ ਦਾ ਸਫ਼ਲਤਾਪੂਰਵਕ ਸਮਾਪਨ ਅਗਲੀ ਖ਼ਬਰ ਸੰਗਤ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਜਾਣਾ ਮੇਰੇ ਪਰਿਵਾਰ ਲਈ ਸੀ ਬਹੁਤ ਭਾਵੁਕ ਪਲ- ਹਰਦੀਪ ਸਿੰਘ ਪੁਰੀ