02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਾਕਿਸਤਾਨ 'ਚ ਆਇਆ 3.6 ਤੀਬਰਤਾ ਦਾ ਭੂਚਾਲ

ਨਵੀਂ ਦਿੱਲੀ, 1 ਨਵੰਬਰ-ਪਾਕਿਸਤਾਨ ਵਿਚ 3.6 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਸਾਹਮਣੇ...

ਅਜੀਤ ਡੈਸਕ 01-11-2025

ਨਵੀਂ ਦਿੱਲੀ, 1 ਨਵੰਬਰ-ਪਾਕਿਸਤਾਨ ਵਿਚ 3.6 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ.) ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਪਾਕਿਸਤਾਨ ਵਿਚ ਭੂਚਾਲ ਨਾਲ ਹਲਕੇ ਝਟਕੇ ਮਹਿਸੂਸ ਹੋਏ। ਇਸ ਤੋਂ ਕੁਝ ਦਿਨ ਪਹਿਲਾਂ ਹੀ ਇਸ ਖੇਤਰ ਵਿਚ 3.7 ਤੀਬਰਤਾ ਦਾ ਭੂਚਾਲ ਆਇਆ ਸੀ। 

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ