02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਘਟਨਾ : ਮੰਤਰੀ ਲੋਕੇਸ਼ ਤੇ ਰਾਮ ਮੋਹਨ ਨੇ ਜ਼ਖਮੀਆਂ ਦਾ ਜਾਣਿਆ ਹਾਲ

ਆਂਧਰਾ ਪ੍ਰਦੇਸ਼, 1 ਨਵੰਬਰ-ਮੰਤਰੀ ਨਾਰਾ ਲੋਕੇਸ਼ ਅਤੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ...

ਅਜੀਤ ਡੈਸਕ 01-11-2025

ਆਂਧਰਾ ਪ੍ਰਦੇਸ਼, 1 ਨਵੰਬਰ-ਮੰਤਰੀ ਨਾਰਾ ਲੋਕੇਸ਼ ਅਤੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਸ਼੍ਰੀਕਾਕੁਲਮ ਹਸਪਤਾਲ ਵਿਚ ਜ਼ਖਮੀਆਂ ਨੂੰ ਮਿਲਣ ਲਈ ਪੁੱਜੇ ਜਿਥੇ ਉਨ੍ਹਾਂ ਨੂੰ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਭਗਦੜ ਤੋਂ ਬਾਅਦ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਸ਼੍ਰੀਕਾਕੁਲਮ ਵਿਚ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿਚ ਅੱਜ ਏਕਾਦਸ਼ੀ ਦੌਰਾਨ ਭਗਦੜ ਮਚਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਅੱਠ ਔਰਤਾਂ ਅਤੇ ਦੋ ਬੱਚੇ ਸ਼ਾਮਿਲ ਸਨ। ਇਸ ਦੇ ਨਾਲ ਹੀ 25 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

ਪਿਛਲੀ ਖ਼ਬਰ ਹਵਾਈ ਅੱਡੇ ਤੋਂ 5 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜੰਗਲਾਤ ਵਿਭਾਗ ਦਾ ਅਫ਼ਸਰ 15000 ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ