01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਮਹਿਲਾ ਵਿਸ਼ਵ ਕੱਪ ਫਾਈਨਲ ਲਈ ਸ਼ੁਭਕਾਮਨਾਵਾਂ - ਮਨਸੁਖ ਮਾਂਡਵੀਆ

ਮੁੰਬਈ, 1 ਨਵੰਬਰ - ਕੱਲ੍ਹ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਬਨਾਮ ਦੱਖਣੀ ਅਫ਼ਰੀਕਾ ਦੇ ਮੁਕਾਬਲੇ ਤੋਂ ਪਹਿਲਾਂ, ਯੁਵਾ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ, "ਮੈਂ ਭਾਰਤ ਦੀ ਮਹਿਲਾ ਕ੍ਰਿਕਟ...

ਅਜੀਤ ਡੈਸਕ 01-11-2025

ਮੁੰਬਈ, 1 ਨਵੰਬਰ - ਕੱਲ੍ਹ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਬਨਾਮ ਦੱਖਣੀ ਅਫ਼ਰੀਕਾ ਦੇ ਮੁਕਾਬਲੇ ਤੋਂ ਪਹਿਲਾਂ, ਯੁਵਾ ਮਾਮਲੇ ਅਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ, "ਮੈਂ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਉਹ ਫਾਈਨਲ ਵਿਚ ਚੰਗਾ ਪ੍ਰਦਰਸ਼ਨ ਕਰਨ ਅਤੇ ਭਾਰਤ ਨੂੰ ਜੇਤੂ ਬਣਾਉਣ।"

ਪਿਛਲੀ ਖ਼ਬਰ ਵਿਵਾਦਪੂਰਨ ਚੋਣਾਂ ਤੋਂ ਬਾਅਦ 98 ਫ਼ੀਸਦੀ ਵੋਟਾਂ ਨਾਲ ਹਸਨ ਨੂੰ ਐਲਾਨਿਆ ਗਿਆ ਤਨਜ਼ਾਨੀਆ ਦਾ ਰਾਸ਼ਟਰਪਤੀ ਅਗਲੀ ਖ਼ਬਰ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ 'ਤੇ ਹਮਲਾ