24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਹਰਿਮੰਦਰ ਸਾਹਿਬ ਪੁੱਜਾ ਖ਼ਾਲਸਾ ਯੂਨੀਵਰਸਿਟੀ ਸਮੂਹ ਵਲੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਖਾਲਸਾ ਯੂਨੀਵਰਸਿਟੀ ਅਤੇ ਖਾਲਸਾ ਕਾਲਜ ਦੇ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ....

ਅਜੀਤ ਡੈਸਕ 04-11-2025

ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਖਾਲਸਾ ਯੂਨੀਵਰਸਿਟੀ ਅਤੇ ਖਾਲਸਾ ਕਾਲਜ ਦੇ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਸਜਾਇਆ ਗਿਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਇਹ ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਤੇ ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਪਿਛਲੀ ਖ਼ਬਰ ਭਾਰਤ ਤੋਂ ਪਾਕਿਸਤਾਨ ਪੁੱਜੇ ਜਥੇ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅਲੌਕਿਕ...