24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ

ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ....

ਅਜੀਤ ਡੈਸਕ 04-11-2025

ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ।

ਪਿਛਲੀ ਖ਼ਬਰ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਨਾਇਕ ਜਗਸੀਰ ਸਿੰਘ ਸ੍ਰੀਨਗਰ 'ਚ ਸ਼ਹੀਦ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਨੂੰ 23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾ ਕਾਗੜ ਵਿਖ਼ੇ ਪਹੁੰਚਣ ਦੀ ਅਪੀਲ