23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ 'ਚ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 4 ਨਵੰਬਰ-ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ ਦੇ ਇਕ ਹੋਟਲ...

ਅਜੀਤ ਡੈਸਕ 04-11-2025

ਨਵੀਂ ਦਿੱਲੀ, 4 ਨਵੰਬਰ-ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਦਿੱਲੀ ਦੇ ਇਕ ਹੋਟਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਟੀਮ ਇੰਡੀਆ ਨੇ 2 ਨਵੰਬਰ ਨੂੰ ਆਪਣੀ ਪਹਿਲੀ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਟਰਾਫੀ ਜਿੱਤੀ ਸੀ। 

ਪਿਛਲੀ ਖ਼ਬਰ ਵਿਸ਼ਵ ਕੱਪ ਜੇਤੂ ਭਾਰਤੀ ਖਿਡਾਰਨਾਂ ਨੇ ਨੱਚ-ਟੱਪ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਨਵੇਂ ਵਿਦਿਆਰਥੀਆਂ ਤੋਂ ਲੈਣ ਵਾਲੇ ਹਲਫਨਾਮੇ ਦੀ ਸ਼ਰਤ ਨੂੰ ਕੀਤਾ ਖਤਮ