23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਭਲਕੇ ਮੀਟ, ਤੰਬਾਕੂ ਤੇ ਹੁੱਕਾ ਬਾਰ ਬੰਦ ਰੱਖਣ ਦੇ ਆਦੇਸ਼ ਜਾਰੀ - ਜ਼ਿਲ੍ਹਾ ਮੈਜਿਸਟਰੇਟ ਸੰਗਰੂਰ

ਸੰਗਰੂਰ, 4 ਨਵੰਬਰ (ਧੀਰਜ ਪਿਸ਼ੌਰੀਆ)-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ...

ਅਜੀਤ ਡੈਸਕ 04-11-2025

ਸੰਗਰੂਰ, 4 ਨਵੰਬਰ (ਧੀਰਜ ਪਿਸ਼ੌਰੀਆ)-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 5 ਨਵੰਬਰ (ਬੁੱਧਵਾਰ) ਨੂੰ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ, ਆਂਡਿਆਂ, ਤੰਬਾਕੂ/ਹੁੱਕਾ-ਬਾਰ ਆਦਿ ਦੀਆਂ ਦੁਕਾਨਾਂ/ਰੇਹੜੀਆਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।

 

 

ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ 12 ਹਿੰਦੂ ਸ਼ਰਧਾਲੂਆਂ ਨੂੰ ਪਾਕਿਸਤਾਨ ਕਸਟਮ-ਇਮੀਗ੍ਰੇਸ਼ਨ ਨੇ ਭੇਜਿਆ ਵਾਪਸ