23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ

ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਨਵਾਂਸ਼ਹਿਰ ਦੇ ਪਿੰਡ ਸੰਧਵਾਂ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ...

ਅਜੀਤ ਡੈਸਕ 04-11-2025

ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਨਵਾਂਸ਼ਹਿਰ ਦੇ ਪਿੰਡ ਸੰਧਵਾਂ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਕਿਸਾਨਾਂ ਨੇ ਬੰਧਕ ਬਣਾਏ ਅਧਿਕਾਰੀਆ ਨੂੰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆ ਦੇ ਕਹਿਣ ਉਤੇ ਛੱਡਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। 

ਪਿਛਲੀ ਖ਼ਬਰ ਪੰਜਾਬ ਦੇ ਨਾਮਵਰ ਕੱਵਾਲ ਕਰਾਮਤ ਫ਼ਕੀਰ ਦਾ 80 ਸਾਲ ਦੀ ਉਮਰ 'ਚ ਹੋਇਆ ਦਿਹਾਂਤ ਅਗਲੀ ਖ਼ਬਰ ਭਲਕੇ ਮੀਟ, ਤੰਬਾਕੂ ਤੇ ਹੁੱਕਾ ਬਾਰ ਬੰਦ ਰੱਖਣ ਦੇ ਆਦੇਸ਼ ਜਾਰੀ - ਜ਼ਿਲ੍ਹਾ ਮੈਜਿਸਟਰੇਟ ਸੰਗਰੂਰ