24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਪੁਰਬ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ...

ਅਜੀਤ ਡੈਸਕ 05-11-2025

ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

ਪਿਛਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਅਗਲੀ ਖ਼ਬਰ ਉੱਤਰਾਖੰਡ : ਚਮੋਲੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ