24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਛੱਤੀਸਗੜ੍ਹ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 11

ਬਿਲਾਸਪੁਰ (ਛੱਤੀਸਗੜ੍ਹ), 5 ਨਵੰਬਰ - ਗੇਵਰਾ ਰੋਡ ਤੋਂ ਬਿਲਾਸਪੁਰ ਜਾ ਰਹੀ ਇਕ ਯਾਤਰੀ ਰੇਲਗੱਡੀ ਇਕ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ...

ਅਜੀਤ ਡੈਸਕ 05-11-2025

ਬਿਲਾਸਪੁਰ (ਛੱਤੀਸਗੜ੍ਹ), 5 ਨਵੰਬਰ - ਗੇਵਰਾ ਰੋਡ ਤੋਂ ਬਿਲਾਸਪੁਰ ਜਾ ਰਹੀ ਇਕ ਯਾਤਰੀ ਰੇਲਗੱਡੀ ਇਕ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦੋਂ ਕਿ 20 ਯਾਤਰੀ ਜ਼ਖਮੀ ਹੋ ਗਏ ਹਨ। ਦੱਖਣ ਪੂਰਬੀ ਕੇਂਦਰੀ ਰੇਲਵੇ ਨੇ ਇਸ ਹਾਦਸੇ ਦਾ ਕਾਰਨ ਸਿਗਨਲ ਓਵਰਸ਼ੂਟ ਦੱਸਿਆ ਹੈ। ਜ਼ਖਮੀਆਂ ਨੂੰ ਬਿਲਾਸਪੁਰ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਪਿਛਲੀ ਖ਼ਬਰ ਅਮਰੀਕਾ: ਲੁਈਸਵਿਲ ਵਿਚ ਉਡਾਣ ਭਰਨ ਤੋਂ ਬਾਅਦ ਕਾਰਗੋ ਜਹਾਜ਼ ਹਾਦਸਾਗ੍ਰਸਤ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ