24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੀਨੀਅਰ ਪੱਤਰਕਾਰ ਤਰਸੇਮ ਸਿੰਘ ਤਰਾਨਾ ਦਾ ਦਿਹਾਂਤ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ) - ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਤਰਸੇਮ ਸਿੰਘ ਤਰਾਨਾ ਦਾ ਦਿਹਾਂਤ ਹੋ ਗਿਆ। ਉਹ ਕਰੀਬ 30 ਸਾਲਾਂ ਤੋਂ ਅਦਾਰਾ ਅਜੀਤ ਨਾਲ ਜੁੜੇ ਹੋਏ ਸਨ ਅਤੇ ਪੀੜਤ...

ਅਜੀਤ ਡੈਸਕ 05-11-2025

ਬਟਾਲਾ, 5 ਨਵੰਬਰ (ਸਤਿੰਦਰ ਸਿੰਘ) - ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਤਰਸੇਮ ਸਿੰਘ ਤਰਾਨਾ ਦਾ ਦਿਹਾਂਤ ਹੋ ਗਿਆ। ਉਹ ਕਰੀਬ 30 ਸਾਲਾਂ ਤੋਂ ਅਦਾਰਾ ਅਜੀਤ ਨਾਲ ਜੁੜੇ ਹੋਏ ਸਨ ਅਤੇ ਕੁਝ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਸਮੂਹ ਪੱਤਰਕਾਰੀ ਜਗਤ ਵਿਚ ਸੋਗ ਦੀ ਲਹਿਰ ਪਾ ਦਿੱਤੀ ਹੈ। ਤਰਸੇਮ ਸਿੰਘ ਤਰਾਨਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਮੇਨ ਬਾਜ਼ਾਰ ਵਿਚ ਵਿਛਾਇਆ ਜਾ ਰਿਹਾ ਹੈ ਕਰੀਬ ਦੋ ਕਿਲੋਮੀਟਰ ਲੰਬਾ ਰੈਡ ਕਾਰਪੈਟ ਅਗਲੀ ਖ਼ਬਰ ਅਮਰੀਕਾ: ਲੁਈਸਵਿਲ ਵਿਚ ਉਡਾਣ ਭਰਨ ਤੋਂ ਬਾਅਦ ਕਾਰਗੋ ਜਹਾਜ਼ ਹਾਦਸਾਗ੍ਰਸਤ