24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਅੰਤਿਮ ਸੰਸਕਾਰ ਅੱਜ 12 ਵਜੇ

ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸ੍ਰੀਨਗਰ ਬੜਗਾਮ ਵਿਖੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਫ਼ੌਜੀ ਜਵਾਨ ਨਾਇਕ ਜਗਸੀਰ ਸਿੰਘ ਸੰਧੂ ਠੁੱਲੀਵਾਲ ਦਾ ਅੰਤਿਮ ਸੰਸਕਾਰ...

ਅਜੀਤ ਡੈਸਕ 05-11-2025

ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸ੍ਰੀਨਗਰ ਬੜਗਾਮ ਵਿਖੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਫ਼ੌਜੀ ਜਵਾਨ ਨਾਇਕ ਜਗਸੀਰ ਸਿੰਘ ਸੰਧੂ ਠੁੱਲੀਵਾਲ ਦਾ ਅੰਤਿਮ ਸੰਸਕਾਰ ਪੂਰੇ ਸਨਮਾਨ ਨਾਲ ਅੱਜ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਠੁੱਲੀਵਾਲ (ਬਰਨਾਲਾ) ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦੀ ਹੋਈ ਆਰੰਭਤਾ ਅਗਲੀ ਖ਼ਬਰ ਵਨਡੇ ਰੈਂਕਿੰਗ 'ਚ ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਕੀਤਾ ਹਾਸਲ