25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕਾਂਗਰਸ ਦੇ ਵਿਚ ਵਾਪਸੀ 'ਤੇ ਧਰਮਵੀਰ ਗਾਂਧੀ ਨੇ ਚੁੱਕੇ ਸਵਾਲ

ਪਟਿਆਲਾ, 5 ਨਵੰਬਰ (ਅਮਨਦੀਪ ਸਿੰਘ) - ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕੁਝ ਦਿਨ ਪਹਿਲਾਂ ਦੁਬਾਰਾ ਤੋਂ ਕਾਂਗਰਸ ਦੇ ਵਿਚ ਹਾਈ ਕਮਾਂਡ ਦੁਆਰਾ ਕਰਵਾਈ ਗਈ ਵਾਪਸੀ 'ਤੇ ਸਵਾਲ ਚੁੱਕਦੇ ਹੋਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ...

ਅਜੀਤ ਡੈਸਕ 05-11-2025

ਪਟਿਆਲਾ, 5 ਨਵੰਬਰ (ਅਮਨਦੀਪ ਸਿੰਘ) - ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕੁਝ ਦਿਨ ਪਹਿਲਾਂ ਦੁਬਾਰਾ ਤੋਂ ਕਾਂਗਰਸ ਦੇ ਵਿਚ ਹਾਈ ਕਮਾਂਡ ਦੁਆਰਾ ਕਰਵਾਈ ਗਈ ਵਾਪਸੀ 'ਤੇ ਸਵਾਲ ਚੁੱਕਦੇ ਹੋਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਸ ਦੇ ਬਾਰੇ ਦੇ ਵਿਚ ਨਾ ਪੰਜਾਬ ਦੀ ਲੀਡਰਸ਼ਿਪ ਅਤੇ ਨਾ ਹੀ ਹਾਈਕਮਾਂਡ ਦੇ ਦੁਆਰਾ ਮੇਰੇ ਤੋਂ ਸਲਾਹ ਲਈ ਗਈ ਹੈ। ਜਿਨ੍ਹਾਂ ਲੋਕਾਂ ਨੇ ਕਾਂਗਰਸ ਦੇ ਲਈ ਮੁਸ਼ਕਿਲ ਸਮੇਂ ਦੇ ਵਿਚ ਕੰਮ ਕੀਤਾ ਹੈ, ਉਨ੍ਹਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਹੀ ਅਗਲੇ ਸਮੇਂ ਦੇ ਵਿਚ ਸੁਣਵਾਈ ਹੋਣੀ ਚਾਹੀਦੀ ਹੈ ਨਾ ਕਿ ਜਿਹੜੇ ਸਮੇਂ ਦੇ ਮੁਤਾਬਕ ਵੱਖ-ਵੱਖ ਪਾਰਟੀਆਂ ਨੂੰ ਵਰਤਦੇ ਰਹੇ ਹਨ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ... ਅਗਲੀ ਖ਼ਬਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ