25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ - ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ 'ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ...

ਅਜੀਤ ਡੈਸਕ 05-11-2025

ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ 'ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ..।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੌਂਗੋਵਾਲ ਵਿਖੇ ਸਜਾਇਆ ਗਿਆ ਨਗਰ ਕੀਰਤਨ ਅਗਲੀ ਖ਼ਬਰ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕਾਂਗਰਸ ਦੇ ਵਿਚ ਵਾਪਸੀ 'ਤੇ ਧਰਮਵੀਰ ਗਾਂਧੀ ਨੇ ਚੁੱਕੇ ਸਵਾਲ