25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਏ ਚਰਨਜੀਤ ਸਿੰਘ ਚੰਨੀ

ਖਰੜ (ਮੁਹਾਲੀ), 5 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ...

ਅਜੀਤ ਡੈਸਕ 05-11-2025

ਖਰੜ (ਮੁਹਾਲੀ), 5 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੁੰਦੇ ਹੋਏ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਉਹ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ। ਸਕੂਲ ਦੀ ਖੇਡ ਗਰਾਊਂਡ ਦੇ ਲਈ ਉਨ੍ਹਾਂ ਵਿਸ਼ੇਸ਼ ਤੌਰ 'ਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਪਿਛਲੀ ਖ਼ਬਰ ਪਿੰਡ ਲੋਹਗੜ੍ਹ 'ਚ ਸ਼ਰਧਾਪੂਰਵਕ ਮਨਾਇਆ ਗਿਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੌਂਗੋਵਾਲ ਵਿਖੇ ਸਜਾਇਆ ਗਿਆ ਨਗਰ ਕੀਰਤਨ