26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ ਲਿਆ ਵਾਪਸ

ਚੰਡੀਗੜ੍ਹ, 5 ਨਵੰਬਰ-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਜਾਰੀ ਕੀਤਾ...

ਅਜੀਤ ਡੈਸਕ 05-11-2025

ਚੰਡੀਗੜ੍ਹ, 5 ਨਵੰਬਰ-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਕੇਂਦਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ।

 

ਪਿਛਲੀ ਖ਼ਬਰ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਮੇਨ ਹਾਲ 'ਚ ਅੱਗ ਲੱਗੀ ਅਗਲੀ ਖ਼ਬਰ ਪੁਲਿਸ ਵਲੋਂ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਪ੍ਰਾਪਰਟੀ ਫਰੀਜ਼