26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

ਅੰਮ੍ਰਿਤਸਰ, 5 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਦੀਪਮਾਲਾ...

ਅਜੀਤ ਡੈਸਕ 05-11-2025

ਅੰਮ੍ਰਿਤਸਰ, 5 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਪੁੱਜੀ ਹੋਈ ਹੈ।

 

ਪਿਛਲੀ ਖ਼ਬਰ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਚੌਥਾ ਟੀ-20 ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ