26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਚੌਥਾ ਟੀ-20

ਆਸਟ੍ਰੇਲੀਆ, 5 ਨਵੰਬਰ-ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਹੋਵੇਗਾ। ਇਹ...

ਅਜੀਤ ਡੈਸਕ 05-11-2025

ਆਸਟ੍ਰੇਲੀਆ, 5 ਨਵੰਬਰ-ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਹੋਵੇਗਾ। ਇਹ 5 ਮੈਚਾਂ ਦੀ ਲੜੀ ਦਾ ਚੌਥਾ ਮੈਚ ਹੈ। ਦੋਵੇਂ ਟੀਮਾਂ 1-1 ਮੈਚ ਜਿੱਤ ਚੁੱਕੀਆਂ ਹਨ ਤੇ ਇਕ ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ ਤੇ ਇਹ ਮੈਚ ਕੈਰਾਰਾ ਦੇ ਹੈਰੀਟੇਜ ਸਟੇਡੀਅਮ ਵਿਖੇ ਹੋਵੇਗਾ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਹਿਲਾ ਵਿਸ਼ਵ ਕੱਪ ਚੈਂਪੀਅਨ ਖਿਡਾਰਨਾਂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ