26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੀਲਾ ਦੇ ਗੁਰਦੁਆਰਾ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

ਮੰਡੀ ਲਾਧੂਕਾ, 5 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੀਲਾ...

ਅਜੀਤ ਡੈਸਕ 05-11-2025

ਮੰਡੀ ਲਾਧੂਕਾ, 5 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੀਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਈ। ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਪਤਨੀ ਮਨਪ੍ਰੀਤ ਸਿੰਘ ਸੈਣੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਮ ਸਿੰਘ, ਗ੍ਰੰਥੀ ਬਾਬਾ ਅੰਗਰੇਜ਼ ਸਿੰਘ, ਸਮੂਹ ਪਿੰਡ ਦੀ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ। 

ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਲੋਡਡ ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਲੋਕਾਂ ਵਲੋਂ ਹਾਈਵੇ ਜਾਮ