26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਨਿੱਕੂਵਾਲ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ...

ਅਜੀਤ ਡੈਸਕ 05-11-2025

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਨਿੱਕੂਵਾਲ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। 

ਪਿਛਲੀ ਖ਼ਬਰ ਇੰਗਲੈਂਡ ਦੇ ਵਫ਼ਦ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ