26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਿਹਾਰ ਚੋਣਾਂ- ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੇ ਦੋਵਾਂ ਪੁੱਤਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਪਟਨਾ, 6 ਨਵੰਬਰ- ਸਾਬਕਾ ਮੁੱਖ ਮੰਤਰੀ ਅਤੇ ਆਰ.ਜੇ.ਡੀ. ਨੇਤਾ ਰਾਬੜੀ ਦੇਵੀ ਨੇ ਆਪਣੇ ਪਰਿਵਾਰ ਨਾਲ ਪਟਨਾ ਵਿਚ ਵੋਟ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰੀਆਂ ਸ਼ੁਭਕਾਮਨਾਵਾਂ ਮੇਰੇ....

ਅਜੀਤ ਡੈਸਕ 06-11-2025

ਪਟਨਾ, 6 ਨਵੰਬਰ- ਸਾਬਕਾ ਮੁੱਖ ਮੰਤਰੀ ਅਤੇ ਆਰ.ਜੇ.ਡੀ. ਨੇਤਾ ਰਾਬੜੀ ਦੇਵੀ ਨੇ ਆਪਣੇ ਪਰਿਵਾਰ ਨਾਲ ਪਟਨਾ ਵਿਚ ਵੋਟ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰੀਆਂ ਸ਼ੁਭਕਾਮਨਾਵਾਂ ਮੇਰੇ ਦੋਵੇਂ ਪੁੱਤਰਾਂ ਨਾਲ ਹਨ। ਤੇਜ ਪ੍ਰਤਾਪ ਆਪਣੀ ਪਾਰਟੀ ਤੋਂ ਚੋਣ ਲੜ ਰਹੇ ਹਨ। ਮੈਂ ਉਨ੍ਹਾਂ ਦੀ ਮਾਂ ਹਾਂ। ਮੈਂ ਤੇਜਸਵੀ ਅਤੇ ਤੇਜ ਪ੍ਰਤਾਪ ਯਾਦਵ ਦੋਵਾਂ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ। ਰਾਬੜੀ ਦੇਵੀ ਨੇ ਅੱਗੇ ਕਿਹਾ ਕਿ ਮੈਂ ਬਿਹਾਰ ਦੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਬਾਹਰ ਆਉਣ ਅਤੇ ਵੋਟ ਪਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਨੂੰ ਕਦੇ ਨਾ ਭੁੱਲਣ।

ਪਿਛਲੀ ਖ਼ਬਰ ਬਿਹਾਰ ਚੋਣਾਂ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਾਈ ਵੋਟ ਅਗਲੀ ਖ਼ਬਰ ਅਸੀਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਜ਼ਿੰਦਗੀ ਭਰ ਰੱਖਾਂਗੇ ਯਾਦ- ਮੁੱਖ ਕੋਚ ਭਾਰਤੀ ਮਹਿਲਾ ਕ੍ਰਿਕਟ ਟੀਮ