26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਿਹਾਰ ਚੋਣਾਂ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਾਈ ਵੋਟ

ਪਟਨਾ, 6 ਨਵੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਖਤਿਆਰਪੁਰ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਸਿਆਹੀ ਵਾਲੀ ਉਂਗਲੀ ਦਿਖਾ ਕੇ ਵੋਟ....

ਅਜੀਤ ਡੈਸਕ 06-11-2025

ਪਟਨਾ, 6 ਨਵੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਖਤਿਆਰਪੁਰ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਸਿਆਹੀ ਵਾਲੀ ਉਂਗਲੀ ਦਿਖਾ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ। ਜੇ.ਡੀ.ਯੂ. ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਜੋ ਉਨ੍ਹਾਂ ਨਾਲ ਮੌਜੂਦ ਸਨ, ਨੇ ਦਾਅਵਾ ਕੀਤਾ ਕਿ ਐਨ.ਡੀ.ਏ. ਵੱਡੀ ਜਿੱਤ ਲਈ ਤਿਆਰ ਹੈ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਲੋਕਤੰਤਰ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਉਤਰਾਖ਼ੰਡ: ਤੀਸਰੇ ਕੇਦਾਰ ਬਾਬਾ ਤੁੰਗਨਾਥ ਦੇ ਕਪਾਟ ਹੋਏ ਬੰਦ ਅਗਲੀ ਖ਼ਬਰ ਬਿਹਾਰ ਚੋਣਾਂ- ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੇ ਦੋਵਾਂ ਪੁੱਤਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ