25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ

ਮੌੜ ਮੰਡੀ,(ਬਠਿੰਡਾ), 6 ਨਵੰਬਰ (ਗੁਰਜੀਤ ਸਿੰਘ ਕਮਾਲੂ)- ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਅੱਜ ਦਿਹਾਂਤ ਹੋ ਗਿਆ। ਉਹ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ....

ਅਜੀਤ ਡੈਸਕ 06-11-2025

ਮੌੜ ਮੰਡੀ,(ਬਠਿੰਡਾ), 6 ਨਵੰਬਰ (ਗੁਰਜੀਤ ਸਿੰਘ ਕਮਾਲੂ)- ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਅੱਜ ਦਿਹਾਂਤ ਹੋ ਗਿਆ। ਉਹ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਪਿਛਲੇ ਕਾਫ਼ੀ ਦਿਨਾਂ ਤੋਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਸਨ। ਉਹ ਆਪਣੇ ਪਿਛੇ ਪਤਨੀ ਤੋਂ ਇਲਾਵਾ 8 ਸਾਲਾਂ ਦੀ ਬੇਟੀ ਅਤੇ 5 ਸਾਲਾਂ ਦਾ ਬੇਟਾ ਛੱਡ ਗਏ ਹਨ। ਜੀਤ ਕੋਟਲੀ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਕੋਟਲੀ ਖੁਰਦ ਨੇੜੇ ਮੌੜ ਮੰਡੀ ਵਿਖੇ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਹਮਦਰਦ ਟੀ.ਵੀ. ਦੇ ਪੱਤਰਕਾਰ ਅਗਵਾ ਮਾਮਲੇ ’ਚ ਇਕ ਨਿਹੰਗ ਸਿੰਘ ਗ੍ਰਿਫ਼ਤਾਰ, ਦੋ ਦੀ ਭਾਲ ਜਾਰੀ ਅਗਲੀ ਖ਼ਬਰ ਰੇਲਗੱਡੀ ’ਤੇ ਚੜੇ ਵਿਅਕਤੀ ਨੇ ਹਾਈ ਵੋਲਟੇਜ਼ ਤਾਰਾ ਨੂੰ ਪਾਇਆ ਹੱਥ, ਝੁਲਸਿਆ