25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕੱਲ੍ਹ ਲਈ ਮੁਲਤਵੀ ਹੋਈ ਸੁਣਵਾਈ

ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ/ਦਵਿੰਦਰ)-ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕੱਲ੍ਹ...

ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ/ਦਵਿੰਦਰ)-ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਕੱਲ੍ਹ ਤਕ ਲਈ ਸੁਣਵਾਈ ਮੁਲਤਵੀ ਹੋ ਗਈ ਹੈ। ਮਜੀਠੀਆ ਵਲੋਂ ਸੀਨੀਅਰ ਵਕੀਲ ਆਰ. ਐਸ. ਚੀਮਾ ਅਤੇ ਐਡਵੋਕੇਟ ਦਮਨਪ੍ਰੀਤ ਸਿੰਘ ਸੋਬਤੀ ਪੇਸ਼ ਹੋਏ।

 

ਪਿਛਲੀ ਖ਼ਬਰ ਰਾਜਾ ਵੜਿੰਗ ਨੇ ਸਵ. ਬੂਟਾ ਸਿੰਘ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਮੰਗੀ ਛੋਟ ਅਗਲੀ ਖ਼ਬਰ ਪੁਲਿਸ ਦੀ ਛਾਪੇਮਾਰੀ ਦੌਰਾਨ ਨਕਲੀ ਲੋਗੋ ਵਾਲੇ ਸ਼ੂਜ਼ ਬਰਾਮਦ