24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਚੌਥਾ ਟੀ-20 : ਭਾਰਤ ਨੇ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਆਸਟ੍ਰੇਲੀਆ, 6 ਨਵੰਬਰ-ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਹੈ। ਇਹ...

ਅਜੀਤ ਡੈਸਕ 06-11-2025

ਆਸਟ੍ਰੇਲੀਆ, 6 ਨਵੰਬਰ-ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਹੈ। ਇਹ 5 ਮੈਚਾਂ ਦੀ ਲੜੀ ਦਾ ਚੌਥਾ ਮੈਚ ਹੈ। ਅੱਜ ਦੇ ਮੈਚ ਵਿਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਤੇ ਭਾਰਤ ਵਲੋਂ 168 ਦੌੜਾਂ ਦਾ ਟੀਚਾ ਮਿਲਿਆ ਪਰ ਆਸਟ੍ਰੇਲੀਆ ਦੇ ਸਾਰੇ ਖਿਡਾਰੀ 119 ਦੌੜਾਂ ਬਣਾ ਕੇ ਹੀ ਆਊਟ ਹੋ ਗਏ ਤੇ ਭਾਰਤ 48 ਦੌੜਾਂ ਨਾਲ ਮੈਚ ਜਿੱਤ ਗਿਆ ਤੇ ਹੁਣ 2-1 ਦੀ ਲੀਡ ਨਾਲ ਲੜੀ ਵਿਚ ਅੱਗੇ ਹੈ।  

ਪਿਛਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਹੋਈ ਘਰ ਵਾਪਸੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ ਵਾਰਾਣਸੀ ਦਾ ਦੌਰਾ