24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਦਿਆਰਥੀਆਂ ਦੇ ਧਰਨੇ ’ਚ ਪੀ.ਯੂ. ਪੁੱਜੇ ਐਡਵੋਕੇਟ ਧਾਮੀ

ਚੰਡੀਗੜ੍ਹ, 7 ਨਵੰਬਰ- ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਿਚ ਅੱਜ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਦਿਆਰਥੀਆਂ ਦੇ ਧਰਨੇ ਵਿਚ ਪੁੱਜੇ ਹੋਏ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ- ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਿਚ ਅੱਜ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਦਿਆਰਥੀਆਂ ਦੇ ਧਰਨੇ ਵਿਚ ਪੁੱਜੇ ਹੋਏ ਹਨ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ 10 ਤਰੀਕ ਦੇ ਇਕੱਠ ਸੰਬੰਧੀ ਪੂਰਾ ਸਮਰਥਨ ਦਿੱਤਾ ਗਿਆ।

ਪਿਛਲੀ ਖ਼ਬਰ ਹਵਾਈ ਅੱਡੇ ਪੁੱਜਣ ’ਤੇ ਅਮਨਜੋਤ ਤੇ ਹਰਲੀਨ ਕੌਰ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਦਰਸ਼ਨ ਕਰਨ ਪੁੱਜੇ ਸ਼ਰਧਾਲੂ