24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੈਟਰੀਨਾ ਕੈਫ਼ ਬਣੀ ਮਾਂ, ਪੁੱਤਰ ਨੂੰ ਦਿੱਤਾ ਜਨਮ

ਮੁੰਬਈ, 7 ਨਵੰਬਰ-ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅੱਜ ਮਾਂ ਬਣ ਗਈ ਹੈ। ਉਨ੍ਹਾਂ ਇਕ ਪੁੱਤਰ ਨੂੰ ਜਨਮ ਦਿੱਤਾ। ਕੈਟਰੀਨਾ ਦੇ ਪਤੀ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ....

ਅਜੀਤ ਡੈਸਕ 07-11-2025

ਮੁੰਬਈ, 7 ਨਵੰਬਰ-ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅੱਜ ਮਾਂ ਬਣ ਗਈ ਹੈ। ਉਨ੍ਹਾਂ ਇਕ ਪੁੱਤਰ ਨੂੰ ਜਨਮ ਦਿੱਤਾ। ਕੈਟਰੀਨਾ ਦੇ ਪਤੀ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ, ਜਿਸ ਵਿਚ ਉਨ੍ਹਾਂ ਵਲੋਂ ਬੱਚੇ ਦੇ ਜਨਮ ਦਾ ਐਲਾਨ ਕੀਤਾ ਗਿਆ। ਵਿਆਹ ਦੇ ਚਾਰ ਸਾਲ ਬਾਅ, ਕੈਟਰੀਨਾ ਅਤੇ ਵਿੱਕੀ ਮਾਪੇ ਬਣੇ ਹਨ।

ਕੈਟਰੀਨਾ ਅਤੇ ਵਿੱਕੀ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਸਾਡੀ ਖੁਸ਼ੀ ਦਾ ਛੋਟਾ ਜਿਹਾ ਤੋਹਫ਼ਾ ਆ ਗਿਆ ਹੈ। ਬਹੁਤ ਪਿਆਰ ਅਤੇ ਸ਼ੁਕਰਗੁਜ਼ਾਰੀ ਨਾਲ, ਅਸੀਂ ਆਪਣੇ ਪੁੱਤਰ ਦਾ ਸਵਾਗਤ ਕਰਦੇ ਹਾਂ।

ਪਿਛਲੀ ਖ਼ਬਰ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੋਹਾਲੀ ਵਿਖੇ ਥਾਂ ਥਾਂ ਸਵਾਗਤ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਤੇ ਬੇਸਹਾਰਾ ਜਾਨਵਰਾਂ ਨੂੰ ਸੜਕਾਂ ਤੇ ਹਾਈਵੇਅ ਤੋਂ ਤੁਰੰਤ ਹਟਾਇਆ ਜਾਵੇ- ਸੁਪਰੀਮ ਕੋਰਟ