24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੋਹਾਲੀ ਵਿਖੇ ਥਾਂ ਥਾਂ ਸਵਾਗਤ

ਐਸ. ਏ. ਐਸ. ਨਗਰ, 7 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਨਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੋਹਾਲੀ ਪਹੁੰਚਣ ’ਤੇ ਮੋਹਾਲੀ...

ਅਜੀਤ ਡੈਸਕ 07-11-2025

ਐਸ. ਏ. ਐਸ. ਨਗਰ, 7 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਨਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੋਹਾਲੀ ਪਹੁੰਚਣ ’ਤੇ ਮੋਹਾਲੀ ਦੇ ਵਸਨੀਕਾਂ ਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਖੁੱਲੀ ਜੀਪ ਵਿਚ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਵਾਰ ਅਮਨਜੋਤ ਕੌਰ ਤੇ ਹਰਲੀਨ ਕੌਰ ਦਾ ਮੋਹਾਲੀ ਸ਼ਹਿਰ ਵਿਚ ਥਾਂ-ਥਾਂ ਸਵਾਗਤ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਮੋਗਾ ਦੀ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਕੀਤਾ ਗਿਆ ਮੁਅੱਤਲ ਅਗਲੀ ਖ਼ਬਰ ਕੈਟਰੀਨਾ ਕੈਫ਼ ਬਣੀ ਮਾਂ, ਪੁੱਤਰ ਨੂੰ ਦਿੱਤਾ ਜਨਮ