23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਜਾਰੀ

ਚੰਡੀਗੜ੍ਹ, 7 ਨਵੰਬਰ- ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿਚ ਸੁਣਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਅੱਜ ਮਜੀਠੀਆ ਸੰਬੰਧੀ ਅਹਿਮ ਫ਼ੈਸਲਾ ਆ ਸਕਦਾ...

ਅਜੀਤ ਡੈਸਕ 07-11-2025

 ਚੰਡੀਗੜ੍ਹ, 7 ਨਵੰਬਰ- ਬਿਕਰਮ ਸਿੰਘ  ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿਚ ਸੁਣਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਅੱਜ ਮਜੀਠੀਆ ਸੰਬੰਧੀ ਅਹਿਮ ਫ਼ੈਸਲਾ ਆ ਸਕਦਾ ਹੈ। ਫ਼ਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਗਈ ਸੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਜਨਵਰੀ 2022 'ਚ ਮਜੀਠਾ ਪੁਲਿਸ ਸਟੇਸ਼ਨ ਵਿਚ ਦਰਜ ਇਕ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਉਹ ਪਟੀਸ਼ਨ ਖਾਰਜ ਕਰ ਦਿੱਤੀ। ਫਿਲਹਾਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿਚ ਸੁਣਵਾਈ ਅਜੇ ਜਾਰੀ ਹੈ।

ਪਿਛਲੀ ਖ਼ਬਰ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਕਰਵਾਉਣਾ ਈ.ਸੀ. ਦੀ ਪ੍ਰਸ਼ੰਸਾਯੋਗ ਭੂਮਿਕਾ - ਪੀ.ਐਮ. ਮੋਦੀ ਅਗਲੀ ਖ਼ਬਰ ਘਰੋਂ ਲਾਪਤਾ ਹੋਏ ਮੈਂਬਰ ਪੰਚਾਇਤ ਦੇ ਭਰਾ ਦੀ ਖੇਤਾਂ ਵਿਚੋਂ ਮਿਲੀ ਲਾਸ਼