23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ, 7 ਨਵੰਬਰ (ਸੰਦੀਪ ਕੁਮਾਰ ਮਾਹਨਾ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ (ਸੰਦੀਪ ਕੁਮਾਰ ਮਾਹਨਾ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਬਾਅਦ ਦੁਪਹਿਰ ਹੋਈ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਕ ਵਾਰ ਫਿਰ ਤੋਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਹੁਣ 10 ਨਵੰਬਰ ਨੂੰ ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਕਰੇਗਾ।

 

ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਤਲਬ ਅਗਲੀ ਖ਼ਬਰ ਪਿੰਡ ਮਰੜ੍ਹੀ ਖੁਰਦ ਦੇ ਵਸਨੀਕ ਅਕਾਲੀ ਪੰਚ ਨੂੰ ਤਿੰਨ ਮੋਟਰਸਾਇਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ