23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਤਲਬ

ਚੰਡੀਗੜ੍ਹ, 7 ਨਵੰਬਰ (ਵਿਕਰਮਜੀਤ ਸਿੰਘ ਮਾਨ)- ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਵਿਵਾਦ ਮਾਮਲੇ ਵਿਚ 10 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤਾ ਗਿਆ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ (ਵਿਕਰਮਜੀਤ ਸਿੰਘ ਮਾਨ)- ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਵਿਵਾਦ ਮਾਮਲੇ ਵਿਚ 10 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤਾ ਗਿਆ ਹੈ ਅਤੇ 17 ਨਵੰਬਰ ਨੂੰ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰ ਹੁਸ਼ਿਆਰਪੁਰ ਤੋਂ ਕਾਬੂ, ਹਥਿਆਰ ਵੀ ਬਰਾਮਦ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੋਮਵਾਰ ਤੱਕ ਮੁਲਤਵੀ