ਚੰਡੀਗੜ੍ਹ, 7 ਨਵੰਬਰ (ਸੰਦੀਪ ਸਿੰਘ)-ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਚ ਪਹੁੰਚੇ ਹਨ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਬੀਬਾ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸੈਨਟ ਦੇ ਮੁੱਦੇ ਉਤੇ ਗੱਲਬਾਤ ਕਰਨ ਲਈ ਸਮਾਂ ਲਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਵੀ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਪੰਜਾਬ ਯੂਨੀਵਰਸਿਟੀ ਆਉਣਗੇ। ਲੋਕ ਸਭਾ ਵਿਚ ਵੀ ਪੰਜਾਬ ਯੂਨੀਵਰਸਿਟੀ ਦੀ ਆਵਾਜ਼ ਚੁੱਕਾਂਗੇ।
ਤਾਜ਼ਾ ਖ਼ਬਰਾਂ
Free
ਬੀਬਾ ਹਰਸਿਮਰਤ ਕੌਰ ਬਾਦਲ ਪੀ.ਯੂ. 'ਚ ਵਿਦਿਆਰਥੀਆਂ ਨੂੰ ਮਿਲੇ
ਚੰਡੀਗੜ੍ਹ, 7 ਨਵੰਬਰ (ਸੰਦੀਪ ਸਿੰਘ)-ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ...
ਅਜੀਤ ਡੈਸਕ
07-11-2025