23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ ਉਸੇ ਤਰ੍ਹਾਂ ਹੀ ਚਲੇਗੀ, ਕੋਈ ਬਦਲਾਅ ਨਹੀਂ ਹੋ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ ਉਸੇ ਤਰ੍ਹਾਂ ਹੀ ਚਲੇਗੀ, ਕੋਈ ਬਦਲਾਅ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ। ਇਹ ਸ਼ਬਦ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਕਹੇ।

ਪਿਛਲੀ ਖ਼ਬਰ ਜਲੰਧਰ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਪੀ.ਯੂ. 'ਚ ਵਿਦਿਆਰਥੀਆਂ ਨੂੰ ਮਿਲੇ