23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜਲੰਧਰ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਲੰਧਰ, 7 ਨਵੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਜਲੰਧਰ ਪੁੱਜੇ ਹਨ। ਤਰਨਤਾਰਨ ਉਪ...

ਅਜੀਤ ਡੈਸਕ 07-11-2025

ਜਲੰਧਰ, 7 ਨਵੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਜਲੰਧਰ ਪੁੱਜੇ ਹਨ। ਤਰਨਤਾਰਨ ਉਪ ਚੋਣ ਬਾਰੇ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਅਤੇ ਪੰਜਾਬ ਵਿਚ ਡਬਲ ਇੰਜਣ ਸਰਕਾਰ ਬਣਾਉਣ ਦੀ ਅਪੀਲ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਜੇ ਤੱਕ ਹੜ੍ਹਾਂ ਦਾ ਮੁਆਵਜ਼ਾ ਨਹੀਂ ਮਿਲਿਆ।

 

 

ਪਿਛਲੀ ਖ਼ਬਰ ਰਾਹੁਲ ਗਾਂਧੀ ਲੋਕਾਂ ਨੂੰ ਵੋਟ ਚੋਰੀ ਮਾਮਲੇ 'ਤੇ ਗੁੰਮਰਾਹ ਕਰ ਰਹੇ - ਸਾਂਸਦ ਮਨੋਜ ਤਿਵਾੜੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ